ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥
Audio type:
ਸ਼ਬਦ ਕੀਰਤਨ
Audio date:
Sunday, 27 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥" (ਤਿਲੰਗ ਮਹਲਾ ੫ ਘਰੁ ੩ ॥) 724