ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 11 February 2010
Performers:
ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥
ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥
ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥
ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥
ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥
ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥
ਧੁਰਿ ਆਪੇ ਜਿਨ੍ਹ੍ਹਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥
ਧੂੜਿ ਤਿਨ੍ਹ੍ਹਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥
ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥
ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥"
(ਬਸੰਤੁ ਹਿੰਡੋਲ ਮਹਲਾ ੩ ਘਰੁ ੨ )