ਮੇਰੀ ਅਬੈ ਬਿਨਤੀ ਸੁਨਿ ਲੀਜੈ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 20 February 2010
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਦਵਿੰਦਰ ਸਿੰਘ
Details:
"ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ॥
ਅਉਰ ਨ ਮਾਂਗਤ ਹਉ ਤੁਮ ਤੇ ਕਛੁ ਚਾਹਤ ਹਉ ਵਿਤ ਮੈ ਸੋਈ ਕੀਜੈ॥
ਸਸਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ॥
ਸੰਤ ਸਹਾਇ ਸਦਾ 'ਜਗ ਮਾਇ' ਕ੍ਰਿਪਾ ਕਰ ਸਯਾਮ ਇਹੈ ਬਰੁ ਦੀਜੈ॥ 1900॥"