ਮੇਰੇ ਮਨ ਨਾਮੁ ਨਿਤ ਨਿਤ ਲੇਹ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 16 May 2010
Performers:
ਜਥੇਦਾਰ ਸੁਦਰਸ਼ਨ ਸਿੰਘ ਜੀ, ਰਾਗੀ ਆਸਾ ਸਿੰਘ ਜੀ, ਰਾਗੀ ਗੁਰਚਰਨ ਸਿੰਘ ਚੰਨ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਬੰਸ ਸਿੰਘ ਜੀ
Details:
"ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥
ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥
ਮੇਰੇ ਮਨ ਨਾਮੁ ਨਿਤ ਨਿਤ ਲੇਹ ॥
ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥
ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥
ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥"
(ਮਾਰੂ ਮਹਲਾ ੫ ॥