ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 21 April 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥"
(ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ)