ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 14 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥"
(ਧਨਾਸਰੀ ਭਗਤ ਰਵਿਦਾਸ ਜੀ ਕੀ )