ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 15 November 2009
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਗੁਰਤੇਜ ਸਿੰਘ ਜੀ, ਰਾਗੀ ਗੁਰਦੇਵ ਸਿੰਘ ਜੀ ਰਾਯਸਰ, ਰਾਗੀ ਤੇਜਾ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵਿਧੀ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)