ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 7 February 2010
Performers:
ਜਥੇਦਾਰ ਸੰਤ ਸਾਧਾ ਸਿੰਘ ਜੀ ਮੰਡੀ, ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਗੁਰਤੇਜ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਨਿਰੰਜਨ ਸਿੰਘ ਜੀ ਨੇਰਚੌਕ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
(ਗਉੜੀ ਮਹਲਾ ੩ ॥)