ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥
Audio type:
ਸ਼ਬਦ ਕੀਰਤਨ
Audio date:
Sunday, 6 February 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥" (ਬਸੰਤੁ ਹਿੰਡੋਲ ਮਹਲਾ ੫ ॥)