ਨਾਮ ਬਿਨਾ ਕਹਹੁ ਕੋ ਤਰਿਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 22 July 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਬਿਨੁ ਬਾਜੇ ਕੈਸੋ ਨਿਰਤਿਕਾਰੀ ॥
ਬਿਨੁ ਕੰਠੈ ਕੈਸੇ ਗਾਵਨਹਾਰੀ ॥
ਜੀਲ ਬਿਨਾ ਕੈਸੇ ਬਜੈ ਰਬਾਬ ॥
ਨਾਮ ਬਿਨਾ ਬਿਰਥੇ ਸਭਿ ਕਾਜ ॥੧॥
ਨਾਮ ਬਿਨਾ ਕਹਹੁ ਕੋ ਤਰਿਆ ॥
ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥
ਬਿਨੁ ਜਿਹਵਾ ਕਹਾ ਕੋ ਬਕਤਾ ॥
ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥
ਬਿਨੁ ਨੇਤ੍ਰਾ ਕਹਾ ਕੋ ਪੇਖੈ ॥
ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥
ਬਿਨੁ ਬਿਦਿਆ ਕਹਾ ਕੋਈ ਪੰਡਿਤ ॥
ਬਿਨੁ ਅਮਰੈ ਕੈਸੇ ਰਾਜ ਮੰਡਿਤ ॥
ਬਿਨੁ ਬੂਝੇ ਕਹਾ ਮਨੁ ਠਹਰਾਨਾ ॥
ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥
ਬਿਨੁ ਬੈਰਾਗ ਕਹਾ ਬੈਰਾਗੀ ॥
ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥
ਬਿਨੁ ਬਸਿ ਪੰਚ ਕਹਾ ਮਨ ਚੂਰੇ ॥
ਨਾਮ ਬਿਨਾ ਸਦ ਸਦ ਹੀ ਝੂਰੇ ॥੪॥
ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥
ਬਿਨੁ ਪੇਖੇ ਕਹੁ ਕੈਸੋ ਧਿਆਨੁ ॥
ਬਿਨੁ ਭੈ ਕਥਨੀ ਸਰਬ ਬਿਕਾਰ ॥
ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥"
(ਭੈਰਉ ਮਹਲਾ ੫ ॥)