ਮੂ ਲਾਲਨ ਸਿਉ ਪ੍ਰੀਤਿ ਬਨੀ ॥
Audio type:
ਸ਼ਬਦ ਕੀਰਤਨ
Audio date:
Monday, 8 March 2010
Performers:
ਰਾਗੀ ਅਨੰਤ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਦਸੌਂਧਾ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੰਤਾ ਸਿੰਘ ਜੀ
Details:
"ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥"
(ਬਿਲਾਵਲੁ ਮਹਲਾ ੫ ॥)