ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 27 February 2010
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪੀ ਮਾਲੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)