ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ
Audio type:
ਸ਼ਬਦ ਕੀਰਤਨ
Audio date:
Monday, 25 April 2011
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥" (ਭੈਰਉ ਨਾਮਦੇਉ ਜੀਉ ਘਰੁ ੨ )