ਨਾਰਾਇਨ ਨਰਪਤਿ ਨਮਸਕਾਰੈ ॥
Audio type:
ਸ਼ਬਦ ਕੀਰਤਨ
Audio date:
Monday, 19 April 2010
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ
Details:
"ਨਾਰਾਇਨ ਨਰਪਤਿ ਨਮਸਕਾਰੈ ॥
ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ
ਜਿਉ ਚਾਖਿ ਗੂੰਗਾ ਮੁਸਕਾਰੈ ॥੨॥"
(ਕਾਨੜਾ ਮਹਲਾ ੫ ਘਰੁ ੪ )1301