ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 2 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥" (ਤੁਖਾਰੀ ਛੰਤ ਮਹਲਾ ੫)