ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥
Audio type:
ਸ਼ਬਦ ਕੀਰਤਨ
Audio date:
Monday, 24 May 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸ਼ਾਮ ਸਿੰਘ ਜੀ
Details:
"ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥
ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥
ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥
ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥
ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥"
(ਬਿਲਾਵਲੁ ਮਹਲਾ ੫ ॥)