ਪ੍ਰਾਨੀ ਨਾਰਾਇਨ ਸੁਧਿ ਲੇਹਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 12 May 2010
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਪ੍ਰਾਨੀ ਨਾਰਾਇਨ ਸੁਧਿ ਲੇਹਿ ॥
ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥
ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥
ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥
ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥
ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥
ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥
ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥ ੩॥੩॥੮੧॥"
(ਰਾਮਕਲੀ ਮਹਲਾ ੯ ॥ ) 902