ਪ੍ਰਾਣੀ ਏਕੋ ਨਾਮੁ ਧਿਆਵਹੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 31 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥" (ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ )