ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
Audio type:
ਸ਼ਬਦ ਕੀਰਤਨ
Audio date:
Saturday, 11 September 2010
Performers:
ਰਾਗੀ ਬਲਵੰਤ ਸਿੰਘ ਜੀ
Details:
"ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
ਹਾਡ ਮਾਸ ਨਾੜਂੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥
ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥"
(ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ) 659