ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 28 December 2009
Performers:
ਕਾਕਾ ਰੌਣਕ ਸਿੰਘ ਜੀ, ਰਾਗੀ ਆਸਾ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ
Details:
"ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥
ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥
ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥"
(ਪਉੜੀ ॥)(ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ )