ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥
Audio type:
ਸ਼ਬਦ ਕੀਰਤਨ
Audio date:
Saturday, 21 November 2009
Performers:
ਰਾਗੀ ਕਰਮ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੰਤਾ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥
ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥
ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥
ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥
ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥
ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥
ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ "
(ਰਾਗੁ ਜੈਜਾਵੰਤੀ ਮਹਲਾ ੯ ॥)