ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 29 April 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥"
(ਦੇਵਗੰਧਾਰੀ ੫ ॥)