ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 12 March 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪਾਲ ਸਿੰਘ ਜੀ
Details:
"ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥
ਬਸਤੋ ਹੋਇ ਹੋਇ ਸ ਊਜਰੁ ਊਜਰੁ ਹੋਇ ਸੁ ਬਸੈ ॥੧॥
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥"
(ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ )