ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਹ ਭੇਟਨ ਪਾਵੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 9 March 2010
Performers:
ਰਾਗੀ ਠਾਕੁਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਹ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥"
(ਤ੍ਵਪ੍ਰਸਾਦਿ ਸ੍ਵਯੈ )