ਰਾਜਨ ਕਉਨੁ ਤੁਮਾਰੈ ਆਵੈ ॥
Audio type:
ਸ਼ਬਦ ਕੀਰਤਨ
Audio date:
Monday, 17 May 2010
Performers:
ਰਾਗੀ ਕਰਮ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਰਾਜਨ ਕਉਨੁ ਤੁਮਾਰੈ ਆਵੈ ॥
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥"
(ਸਲੋਕ ਕਬੀਰ ॥) 1105-