ਰਾਮ ਕਹਤ ਜਨ ਕਸ ਨ ਤਰੇ ॥ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥
Audio type:
ਸ਼ਬਦ ਕੀਰਤਨ
Audio date:
Saturday, 1 January 2011
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥" (ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ)