ਰਾਮ ਜਪਉ ਜੀਅ ਐਸੇ ਐਸੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 1 September 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਰਾਮ ਜਪਉ ਜੀਅ ਐਸੇ ਐਸੇ ॥
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥
ਦੀਨ ਦਇਆਲ ਭਰੋਸੇ ਤੇਰੇ ॥
ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥
ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥
ਇਸ ਬੇੜੇ ਕਉ ਪਾਰਿ ਲਘਾਵੈ ॥੨॥
ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥
ਚੂਕਿ ਗਈ ਫਿਰਿ ਆਵਨ ਜਾਨੀ ॥੩॥
ਕਹੁ ਕਬੀਰ ਭਜੁ ਸਾਰਿਗਪਾਨੀ ॥
ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥"
(ਗਉੜੀ ॥) (ਰਾਗੁ ਗਉੜੀ ਪੂਰਬੀ ਕਬੀਰ ਜੀ ॥) 337-3