ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 2 February 2010
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ)