ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥
Audio type:
ਸ਼ਬਦ ਕੀਰਤਨ
Audio date:
Friday, 21 May 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥
ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥
ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥
ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥
ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥
ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥
ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥
ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥
ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥"
(ਸਿਰੀਰਾਗੁ ਮਹਲਾ ੧ ਘਰੁ ੩ ॥