ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 9 August 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥"
(ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) 658-17