ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 30 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥ ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥" (ਗੂਜਰੀ ਘਰੁ ੧ ॥)(ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ) 525