ਸਖੀਏ ਨਾਮੁ ਮਹਾ ਰਸੁ ਪੀਓ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 28 February 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥
(ਬਿਲਾਵਲੁ ਮਹਲਾ ੫ ॥)