ਸੰਤ ਜਨਾ ਮਿਲਿ ਬੋਲਹੁ ਰਾਮ ॥
Audio type:
ਸ਼ਬਦ ਕੀਰਤਨ
Audio date:
Friday, 25 March 2011
Performers:
ਰਾਗੀ ਠਾਕੁਰ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਰਾਮ ਰਾਮ ਸੰਗਿ ਕਰਿ ਬਿਉਹਾਰ ॥ਰਾਮ ਰਾਮ ਰਾਮ ਪ੍ਰਾਨ ਅਧਾਰ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ਰਮਤ ਰਾਮੁ ਸਭ ਰਹਿਓ ਸਮਾਇ ॥੧॥ ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥ ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥ ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥ ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸ ॥ ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥" (ਗੋਂਡ ਮਹਲਾ ੫ ॥)