ਸਤਿਗੁਰ ਮੂਰਤਿ ਕਉ ਬਲਿ ਜਾਉ ॥
Audio type:
ਸ਼ਬਦ ਕੀਰਤਨ
Audio date:
Thursday, 13 May 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਤਿਗੁਰ ਮੂਰਤਿ ਕਉ ਬਲਿ ਜਾਉ ॥
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥"
(ਸਾਰਗ ਮਹਲਾ ੫ ॥) 1202