ਸਤਿਗੁਰ ਆਇਓ ਸਰਣਿ ਤੁਹਾਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 15 November 2009
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਗੁਰਤੇਜ ਸਿੰਘ ਜੀ, ਰਾਗੀ ਗੁਰਦੇਵ ਸਿੰਘ ਜੀ ਰਾਯਸਰ, ਰਾਗੀ ਤੇਜਾ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥"
(ਟੋਡੀ ਮਹਲਾ ੫ ॥)