ਸਹ ਕੀ ਸਾਰ ਸੁਹਾਗਨਿ ਜਾਨੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 18 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥
ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥
ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥
ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥
ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥
ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥"
(ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ)