ਸੇ ਉਧਰੇ ਜਿਨ ਰਾਮ ਧਿਆਏ ॥
Audio type:
ਸ਼ਬਦ ਕੀਰਤਨ
Audio date:
Friday, 17 September 2010
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਸੇ ਉਧਰੇ ਜਿਨ ਰਾਮ ਧਿਆਏ ॥
ਜਤਨ ਮਾਇਆ ਕੇ ਕਾਮਿ ਨ ਆਏ ॥(ਕਾਨੜਾ ਛੰਤ ਮਹਲਾ ੫ )
ਸੁਣਿ ਸਾਖੀ ਮਨ ਜਪਿ ਪਿਆਰ ॥
ਅਜਾਮਲੁ ਉਧਰਿਆ ਕਹਿ ਏਕ ਬਾਰ ॥
ਬਾਲਮੀਕੈ ਹੋਆ ਸਾਧਸੰਗੁ ॥
ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥
ਤੇਰਿਆ ਸੰਤਾ ਜਾਚਉ ਚਰਨ ਰੇਨ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ (ਬਸੰਤੁ ਮਹਲਾ ੫ ਘਰੁ ੧ ਦੁਤੁਕੀਆ)