ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 15 July 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ) 134