ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 9 September 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥
ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥
ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥
ਅਸੁਰ ਗਏ ਤੇ ਭਾਗਿ ਪਾਪ ਤਿਨ੍ਹ੍ਹ ਭੀਤਰਿ ਕੰਪਹਿ ॥
ਕਾਟੇ ਸੁ ਪਾਪ ਤਿਨ੍ਹ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ੍ਹ ਪਾਇਯਉ ॥
ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥"
(ਸਵਈਏ ਮਹਲੇ ਪੰਜਵੇ ਕੇ ੫ ) 1409