ਸੋ ਸਤਿਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 13 February 2010
Performers:
ਰਾਗੀ ਗੁਰਲਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥
ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥
ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥
ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥
ਸੋ ਸਤਿਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥"
(ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ)