ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 13 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥" (ਰਾਮਕਲੀ ਮਹਲਾ ੩ ਅਨੰਦੁ ) 918