ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥
Audio type:
ਸ਼ਬਦ ਕੀਰਤਨ
Audio date:
Tuesday, 13 July 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥
ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥
ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥
ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥
ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥"
(ਵਡਹੰਸੁ ਮਹਲਾ ੫ ॥) 56