ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 2 December 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥
ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥
ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥
ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥
ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥
ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥
ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥
ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥
ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥
ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥"
(ਸਿਰੀਰਾਗੁ ਮਹਲਾ ੫ ॥)