ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 10 June 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥
ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥
ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥
ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥
ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥
ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥
ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥
ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥
ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥
ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥"
(ਆਸਾ ਮਹਲਾ ੫ ॥) 381