ਤੇਰਾ ਜਨੁ ਰਾਮ ਰਸਾਇਣਿ ਮਾਤਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 4 March 2010
Performers:
ਰਾਗੀ ਉਦਯ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਤੇਰਾ ਜਨੁ ਰਾਮ ਰਸਾਇਣਿ ਮਾਤਾ ॥
ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥
ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥
ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥
ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥
ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥"
(ਦੇਵਗੰਧਾਰੀ ਮਹਲਾ ੫ ॥)((532-8))