ਠਾਕੁਰ ਬਿਨਤੀ ਕਰਨ ਜਨੁ ਆਇਓ ॥
Audio type:
ਸ਼ਬਦ ਕੀਰਤਨ
Audio date:
Wednesday, 23 March 2011
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਠਾਕੁਰ ਬਿਨਤੀ ਕਰਨ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥ ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥" (ਸਾਰਗ ਮਹਲਾ ੫ ॥)