ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 17 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥" (ਰਾਗੁ ਆਸਾ ਮਹਲਾ ੧ ਛੰਤ ਘਰੁ ੨ ) 438