ਤੁਮ ਹੋ ਸਭ ਰਾਜਨ ਕੇ ਰਾਜਾ ॥ ਆਪੇ ਆਪੁ ਗਰੀਬ ਨਿਵਾਜਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 23 November 2009
Performers:
ਰਾਗੀ ਅਨੰਤ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਦਿਆਲ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
ਤੁਮ ਹੋ ਸਭ ਰਾਜਨ ਕੇ ਰਾਜਾ ॥ ਆਪੇ ਆਪੁ ਗਰੀਬ ਨਿਵਾਜਾ ॥
ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥ ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ )