ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 8 April 2010
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥"
(ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ )