ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
Audio type:
ਸ਼ਬਦ ਕੀਰਤਨ
Audio date:
Tuesday, 12 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )